ਹਿਮਾਚਲ ਪ੍ਰਦੇਸ਼ ਦੇ 6ਵਾਰ ਮੁੱਖ ਮੰਤਰੀ ਰਹੇ ਕਾਂਗਰਸ ਦੇ ਦਿੱਗਜ਼ ਨੇਤਾ ਵੀਰਭੱਦਰ ਸਿੰਘ ਦਾ ਹੋਇਆ ਦਿਹਾਂਤ

0
61

ਸ਼ਿਮਲਾ (TLT) ਹਿਮਾਚਲ ਪ੍ਰਦੇਸ਼ ਦੇ 6 ਵਾਰ ਮੁੱਖ ਮੰਤਰੀ ਰਹੇ ਅਤੇ ਕਾਂਗਰਸ ਦੇ ਦਿੱਗਜ਼ ਨੇਤਾ ਵੀਰਭੱਦਰ ਸਿੰਘ ਦਾ ਅੱਜ ਤੜਕੇ 3.40 ਮਿੰਟ ‘ਤੇ ਦਿਹਾਂਤ ਹੋ ਗਿਆ। ਉਨ੍ਹਾਂ ਨੇ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਵਿਚ ਅੰਤਿਮ ਸਾਹ ਲਿਆ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਹ 87 ਸਾਲ ਦੇ ਸਨ।