ਭਾਰਤੀ ਕ੍ਰਿਕਟਰ ਯਸ਼ਪਾਲ ਸ਼ਰਮਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ

0
49

ਨਵੀਂ ਦਿੱਲੀ (TLT) ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਬੱਲੇਬਾਜ਼ ਯਸ਼ਪਾਲ ਸ਼ਰਮਾ ਦਾ ਦੇਹਾਂਤ ਹੋ ਗਿਆ। 66 ਸਾਲਾ ਯਸ਼ਪਾਲ ਸ਼ਰਮਾ ਦਾ ਦੇਹਾਂਤ ਹਾਰਟ ਅਟੈਕ ਕਾਰਨ ਹੋਇਆ ਹੈ। ਯਸ਼ਪਾਲ ਭਾਰਤ ਦੀ 1983 ਵਿਚ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਦਾ ਹਿੱਸਾ ਸਨ। ਅੰਤਰਰਾਸ਼ਟਰੀ ਕ੍ਰਿਕਟ ਵਿਚ ਅਜੇ ਸਿਰਫ ’ਤੇ ਪਵੇਲੀਅਨ ਨਹੀਂ ਪਰਤਣ ਦਾ ਅਨੌਖਾ ਰਿਕਾਰਡ ਕਾਇਮ ਕਰਨ ਵਾਲੇ ਯਸ਼ਪਾਲ ਸ਼ਰਮਾ ਨੇ ਹੁਣ ਹਮੇਸ਼ਾਂ ਲਈ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।