ਜੰਤਰ-ਮੰਤਰ ਵਿਖੇ ਚੱਲ ਰਹੇ ਧਰਨੇ ਵਿਚ ਸੰਸਦ ਮੈਂਬਰਾਂ ਨੇ ਲਵਾਈ ਹਾਜ਼ਰੀ

0
40

ਨਵੀਂ ਦਿੱਲੀ (TLT) ਕਿਸਾਨੀ ਹੱਕਾਂ ਦੀ ਪ੍ਰਾਪਤੀ ਲਈ ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਚੱਲ ਰਹੇ ਧਰਨੇ ਦੇ ਵਿਚ ਸੰਸਦ ਮੈਂਬਰਾਂ ਨੇ ਹਾਜ਼ਰੀ ਲਵਾਈ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਪ੍ਰਨੀਤ ਕੌਰ, ਜਸਬੀਰ ਸਿੰਘ ਗਿੱਲ, ਰਵਨੀਤ ਸਿੰਘ ਬਿੱਟੂ, ਮੁਹੰਮਦ ਸਦੀਕ, ਡਾ. ਅਮਰ ਸਿੰਘ, ਚੌਧਰੀ ਸੰਤੋਖ, ਰਾਜ ਕਮਲ ਪ੍ਰਿਤਪਾਲ ਸਿੰਘ ਲੱਖੀ ਅਤੇ ਹੋਰ ਸਾਥੀ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ।