ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

0
19

ਜਲੰਧਰ (ਕਿਸ਼ਨਗੜ੍ਹ) (ਹਰਪ੍ਰੀਤ ਕਾਹਲੋਂ) ਜਲੰਧਰ-ਪਠਾਨਕੋਟ ਕੌਮੀ ਸ਼ਾਹ ਮਾਰਗ ‘ਤੇ ਸਥਿਤ ਅੱਡਾ ਰਾਏਪੁਰ ਰਸੂਲਪੁਰ ਦੇ ਨਜ਼ਦੀਕ ਇਕ ਸੀਮੇਂਟ ਦੇ ਡੰਪ ਦੇ ਕੋਲ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਵਿਅਕਤੀ ਦੀ ਮੌਤ ਕਿਸੇ ਅਣਪਛਾਤੇ ਵਾਹਨ ਦੀ ਚਪੇਟ ‘ਚ ਆਉਣ ਕਾਰਨ ਹੋਈ ਲੱਗਦੀ ਹੈ। ਸੂਚਨਾ ਮਿਲਣ ‘ਤੇ ਸਥਾਨਕ ਕਿਸ਼ਨਗੜ੍ਹ ਪੁਲਿਸ ਚੌਕੀ ਤੋਂ ਏਐਸਆਈ ਸੁਖਵਿੰਦਰ ਸਿੰਘ ਤੇ ਥਾਣਾ ਮਕਸੂਦਾ ਤੋਂ ਐਸਆਈ ਸੁਖਵਿੰਦਰ ਸਿੰਘ ਮੌਕੇ ‘ਤੇ ਪਹੁੰਚ ਕੇ ਲੋਂੜੀਦੀ ਕਾਰਵਾਈ ਕਰ ਰਹੇ ਹਨ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।