ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੇ ਬੱਸ ਅੱਡੇ ਅੱਗੇ ਲਗਾਇਆ ਜਾਮ

0
37

ਬਠਿੰਡਾ (TLT) ਅੱਜ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਮੁੱਖ ਬੱਸ ਅੱਡੇ ਅੱਗੇ ਜਾਮ ਲਗਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ।