ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ

0
35

ਨਵੀਂ ਦਿੱਲੀ (TLT) ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ।