ਸਰਪੰਚ ਗੁਰਮੇਲ ਸਿੰਘ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਨਿਯੁਕਤ

0
46

ਸੰਗਰੂਰ (TLT) ਆਮ ਆਦਮੀ ਪਾਰਟੀ ਵਲੋਂ ਪਿੰਡ ਘਰਾਚੋਂ ਦੇ ਸਰਪੰਚ ਗੁਰਮੇਲ ਸਿੰਘ ਨੂੰ ਪਾਰਟੀ ਦਾ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹ 2013 ਤੋਂ ਪਾਰਟੀ ਨਾਲ ਜੁੜੇ ਹੋਏ ਹਨ। ਗੁਰਮੇਲ ਸਿੰਘ ਨੇ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦੀ ਗੱਲ ਕਰਦਿਆਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ।