ਅਨੁਰਾਗ ਠਾਕੁਰ ਦੇ ਕੈਬਨਿਟ ਮੰਤਰੀ ਬਣਨ ‘ਤੇ ਰਾਕੇਸ਼ ਰਾਠੌਰ ਨੇ ਦਿੱਤੀ ਵਧਾਈ

0
56

ਜਲੰਧਰ(ਰਮੇਸ਼ ਗਾਬਾ)  ਭਾਜਪਾ ਦੇ ਪ੍ਰਦੇਸ਼ ਮੀਤ ਪ੍ਰਧਾਨ ਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਕੇਂਦਰ ਸਰਕਾਰ ‘ਚ ਕੈਬਨਿਟ ਮੰਤਰੀ (ਖੇਡ, ਯੁਵਕ, ਸੂਚਨਾ ਤੇ ਪ੍ਰਸਾਰਣ ਮੰਤਰਾਲੇ) ਬਣਨ ਤੋਂ ਬਾਅਦ ਅਨੁਰਾਗ ਸਿੰਘ ਠਾਕੁਰ ਨਾਲ ਮੁਲਾਕਾਤ ਕਰ ਕੇ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ‘ਚ ਵਿੱਤ ਰਾਜ ਮੰਤਰੀ ਹੁੰਦਿਆਂ ਅਨੁਰਾਗ ਠਾਕੁਰ ਨੇ ਦਿਨ ਰਾਤ ਮਿਹਨਤ ਤੇ ਲਗਨ ਸਦਕਾ ਅੱਜ ਕੇਂਦਰ ‘ਚ ਭਾਰਤੀ ਜਨਤਾ ਪਾਰਟੀ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਅਨੁਰਾਗ ਸਿੰਘ ਨੂੰ ਤਰੱਕੀ ਦਿੱਤੀ ਹੈ।