ਸਬ-ਡਵੀਜ਼ਨ ਤਪਾ ਦੇ ਜਤਿੰਦਰਪਾਲ ਸਿੰਘ ਹੋਣਗੇ ਨਵੇਂ ਡੀ. ਐੱਸ. ਪੀ.

0
44

ਤਪਾ ਮੰਡੀ (TLT) ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਚੱਲਦਿਆਂ ਡੀ. ਐੱਸ. ਪੀ. ਦੀਆਂ ਹੋਈਆਂ ਬਦਲੀਆਂ ਤਹਿਤ ਸਬ-ਡਵੀਜ਼ਨ ਤਪਾ ਦੇ ਜਤਿੰਦਰਪਾਲ ਸਿੰਘ ਨਵੇਂ ਡੀ. ਐੱਸ. ਪੀ. ਹੋਣਗੇ । ਦੱਸਣਯੋਗ ਹੈ ਕਿ ਜਤਿੰਦਰਪਾਲ ਸਿੰਘ ਵਿਜੀਲੈਂਸ ਬਿਉਰੋ ‘ਚ ਤੈਨਾਤ ਸਨ ।