ਮਾਲ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਕਾਰਨ ਲੋਕਾਂ ਨੂੰ ਕਰਨਾ ਪਿਆ ਭਾਰੀ ਮੁਸ਼ਕਲਾਂ ਦਾ ਸਾਹਮਣਾ

0
35

ਤਪਾ ਮੰਡੀ, 2 ਅਗਸਤ (TLT) ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਮਾਲ ਵਿਭਾਗ ‘ਚ ਤੈਨਾਤ ਮਾਲ ਅਧਿਕਾਰੀ ਜਿਨ੍ਹਾਂ ‘ਚ ਨਾਇਬ ਤਹਿਸੀਲਦਾਰ, ਤਹਿਸੀਲਦਾਰ ਤੇ ਜ਼ਿਲ੍ਹਾ ਮਾਲ ਅਫ਼ਸਰ ਸ਼ਾਮਿਲ ਹਨ ਵਲੋਂ ਮੁੜ ਤਿੰਨ ਰੋਜ਼ਾ ਹੜਤਾਲ ਕੀਤੀ ਗਈ ਜਿਸ ਤਹਿਤ ਅੱਜ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਕਾਰਨ ਜਿੱਥੇ ਦਫ਼ਤਰਾਂ ਨੂੰ ਜਿੰਦਰੇ ਲੱਗੇ ਹੋਏ ਨਜ਼ਰ ਆਏ, ਉੱਥੇ ਹੀ ਲੋਕਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।