ਕਿਸਾਨ ਆਗੂ ਦੀ ਮੌਤ ਮਗਰੋਂ ਡੀਸੀ ਦਫਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ

0
48

Farmers Protest: ਕਿਸਾਨ ਆਗੂ ਦੀ ਮੌਤ ਮਗਰੋਂ ਡੀਸੀ ਦਫਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਅਣਮਿੱਥੇ ਸਮੇਂ ਲਈ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।Farmers Protest: ਕਿਸਾਨ ਆਗੂ ਦੀ ਮੌਤ ਮਗਰੋਂ ਡੀਸੀ ਦਫਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ

ਇਹ ਧਰਨਾ ਬੀਤੇ ਦਿਨ ਬਰਨਾਲਾ ਵਿੱਚ ਕਿਸਾਨ ਮੋਰਚੇ ਦੌਰਾਨ ਧਨੌਲਾ ਦੇ ਕਿਸਾਨ ਆਗੂ ਦਰਸ਼ਨ ਸਿੰਘ ਦੀ ਮੌਤ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਹੈ।