ਰਾਏਪੁਰ ਰਸੂਲਪੁਰ ਨਜ਼ਦੀਕ ਸੂਏ ਵਿਚੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ

0
47

ਕਿਸ਼ਨਗੜ੍ਹ (TLT) ਬਿਸਤ ਦੋਆਬ ਨਹਿਰ ਤੋਂ ਨਿਕਲਦੇ ਰਾਏਪੁਰ ਰਸੂਲਪੁਰ ਨਜ਼ਦੀਕ ਸੂਏ ਵਿਚੋਂ ਇਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਮਕਸੂਦਾਂ ਦੀ ਪੁਲਸ ਵਲੋਂ ਮੌਕੇ ‘ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ | ਮ੍ਰਿਤਕ ਮਹਿਲਾ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ।