ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਵਿਸ਼ਾਲ ਰੋਸ ਧਰਨਾ

0
31

ਨਿਹਾਲ ਸਿੰਘ ਵਾਲਾ (ਮੋਗਾ) (TLT) ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਬਲਾਕ ਨਿਹਾਲ ਸਿੰਘ ਵਾਲਾ ਵਲੋਂ ਬੀ. ਡੀ. ਪੀ.ਓ. ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।