ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ

0
35

ਚੰਡੀਗੜ੍ਹ (TLT) ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਇਸ ਦਾ ਵਿਰੋਧ ਕੀਤਾ | ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਬਿਹਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਵਿਚ ਸੈਣੀ ਨੂੰ ਏ.ਪੀ.ਐੱਸ. ਦਿਓਲ ਬਚਾਉਂਦੇ ਰਹੇ ਹਨ |