ਇਮਾਰਤ ਡਿੱਗਣ ਕਾਰਨ ਤਿੰਨ ਸਾਲਾ ਬੱਚੇ ਸਮੇਤ ਇਕ ਔਰਤ ਦੀ ਮੌਤ

0
31

ਕੋਲਕਾਤਾ (TLT) ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿਚ ਅੱਜ ਇਕ ਇਮਾਰਤ ਡਿੱਗਣ ਕਾਰਨ ਤਿੰਨ ਸਾਲਾ ਬੱਚੇ ਸਮੇਤ ਇਕ ਔਰਤ ਦੀ ਮੌਤ ਹੋ ਗਈ। ਉਨ੍ਹਾਂ ਨੂੰ ਇਮਾਰਤ ਦੇ ਮਲਬੇ ਹੇਠੋਂ ਬਚਾਇਆ ਗਿਆ ਪਰ ਬਾਅਦ ਵਿਚ ਉਨ੍ਹਾਂ ਨੇ ਦਮ ਤੋੜ ਦਿੱਤਾ |