ਅੱਜ 3 ਵਜੇ ਮਿਲਣਗੇ ਮੁੱਖ ਮੰਤਰੀ ਚੰਨੀ ਤੇ ਨਵਜੋਤ ਸਿੱਧੂ, ਨਿਕਲ ਸਕਦੈ ਹੱਲ

0
26

ਚੰਡੀਗੜ੍ਹ (tlt) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਬਾਅਦ ਦੁਪਹਿਰ ਤਿੰਨ ਵਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਜਿਨ੍ਹਾਂ ਨੇ ਦੋ ਦਿਨ ਪਹਿਲਾ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ, ਨੂੰ ਮਨਾਉਣ ਲਈ ਕਾਂਗਰਸ ਭਵਨ ਵਿਖੇ ਮੁਲਾਕਾਤ ਕਰਨਗੇ। ਪਾਰਟੀ ਹਾਈਕਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਿੱਧੂ ਨੂੰ ਮਨਾਉਣ ਦੀ ਡਿਊਟੀ ਲਗਾਈ ਹੈ।