ਝੋਨੇ ਦੀ ਗ਼ੈਰਕਾਨੂੰਨੀ ਦਰਾਮਦ ਨੂੰ ਪੰਜਾਬ ਵਿਚ ਦਾਖ਼ਲ ਨਾ ਹੋਣ ਦਿੱਤਾ ਜਾਵੇ – ਸੁਖਜਿੰਦਰ ਸਿੰਘ ਰੰਧਾਵਾ

0
24

ਚੰਡੀਗੜ੍ਹ (TLT) ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੁਲਿਸ ਵਿਭਾਗ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਦੂਜੇ ਰਾਜਾਂ ਤੋਂ ਝੋਨੇ ਦੀ ਗ਼ੈਰਕਾਨੂੰਨੀ ਦਰਾਮਦ ਨੂੰ ਪੰਜਾਬ ਵਿਚ ਦਾਖ਼ਲ ਨਾ ਹੋਣ ਦਿੱਤਾ ਜਾਵੇ | ਇਸ ਦੇ ਨਾਲ ਹੀ ਜੇਕਰ ਦੂਜੇ ਸੂਬਿਆਂ ਤੋਂ ਝੋਨਾ ਆਇਆ ਤਾਂ ਬਾਰਡਰ ਜ਼ਿਲ੍ਹਿਆਂ ਦਾ ਐੱਸ.ਐੱਸ.ਪੀ. ਜ਼ਿੰਮੇਵਾਰ ਹੋਵੇਗਾ।