24 ਆਈ.ਏ.ਐੱਸ. ਅਤੇ 12 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ

0
94

ਮੋਹਾਲੀ (tlt) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵਲੋ ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 6 ਡਿਪਟੀ ਕਮਿਸ਼ਨਰਾਂ ਸਮੇਤ ਆਈ.ਏ.ਐੱਸ. ਅਤੇ ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ I ਐੱਸ.ਡੀ.ਐਮ ਅਜਨਾਲਾ ਡਾ. ਦੀਪਕ ਭਾਟੀਆ ਨੂੰ ਅਜਨਾਲਾ ਦੇ ਨਾਲ ਨਾਲ ਮਜੀਠਾ ਸਬ ਡਵੀਜ਼ਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ