ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਲਖੀਮਪੁਰ ਵਿਚ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ

0
32

ਤਪਾ ਮੰਡੀ (TLT) ਡੈਮੋਕਰੈਟਿਕ ਟੀਚਰ ਫ਼ਰੰਟ ਪੰਜਾਬ ਦੇ ਸੱਦੇ ‘ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿਲਵਾਂ ਦੇ ਗੇਟ ‘ਤੇ ਅਰਥੀ ਫੂਕ ਕੇ ਲਖੀਮਪੁਰ ਵਿਖੇ ਵਾਪਰੀ ਘਟਨਾ ਪ੍ਰਤੀ ਰੋਸ ਜ਼ਾਹਰ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ |