ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਚੰਨੀ

0
29

ਚੰਡੀਗੜ੍ਹ (TLT) ਤਿੰਨ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਪਹਿਰੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ ਹਾਲਾਂਕਿ ਉਨ੍ਹਾਂ ਦੀ ਜਦੋਂ ਬੈਠਕ ਰਸਮੀ ਹੈ ਪਰ ਉਹ ਉਨ੍ਹਾਂ ਦੇ ਸਾਹਮਣੇ ਹੀ ਤਿੰਨ ਖੇਤੀ ਕਾਨੂੰਨਾਂ ਨਾਲ ਸੰਬੰਧਤ ਚੱਲ ਰਹੇ ਅੰਦੋਲਨ ਨੂੰ ਖ਼ਤਮ ਕਰਨ ਦੀ ਵਕਾਲਤ ਕਰ ਸਕਦੇ ਹਨ।