ਪ੍ਰਿਅੰਕਾ ਗਾਂਧੀ ਨੂੰ ਰਿਹਾਅ ਨਾ ਕੀਤਾ ਤਾਂ ਲਖੀਮਪੁਰ ਕਰਾਂਗੇ ਕੂਚ: ਸਿੱਧੂ

0
60

ਚੰਡੀਗੜ੍ਹ,5 ਅਕਤੂਬਰ (ਪੀ.ਵੀ ਨਿਊਜ਼) ਲਖੀਮਪੁਰ ਖੀਰੀ ਘਟਨਾ ‘ਤੇ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਜੇਕਰ ਕੱਲ੍ਹ ਤੱਕ ਕੇਂਦਰੀ ਮੰਤਰੀ ਦੇ ਬੇਟੇ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਅਤੇ ਪ੍ਰਿਅੰਕਾ ਗਾਂਧੀ ਰਿਹਾਅ ਨਾ ਕੀਤਾ ਗਿਆ ਤਾਂ ਪੰਜਾਬ ਕਾਂਗਰਸ ਲਖੀਮਪੁਰ ਖੀਰੀ ਵਲ ਕੂਚ ਕਰੇਗੀ |