ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਸ਼ਿਕਾਇਤਾਂ ਤੇ ਸੁਝਾਅ ਸਬੰਧੀ ਨਿੱਜੀ ਵ੍ਹਟਸਐਪ ਨੰਬਰ ਕੀਤਾ ਜਾਰੀ

0
36

ਚੰਡੀਗੜ੍ਹ (TLT) ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਅੱਜ ਨਿੱਜੀ ਵ੍ਹਟਸਐਪ ਨੰਬਰ ਜਾਰੀ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲੋਕ ਕਿਸੇ ਵੀ ਸ਼ਿਕਾਇਤ ਜਾਂ ਸੁਝਾਅ ਸਬੰਧੀ ਨਿੱਜੀ ਵ੍ਹਟਸਐਪ ਨੰਬਰ 94784-54701 ‘ਤੇ ਬੇਝਿਜਕ ਭੇਜ ਸਕਦੇ ਹਨ। ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਫੇਸਬੁੱਕ ਫੇਜ ‘ਤੇ ਸਾਂਝੀ ਕੀਤੀ ਹੈ।