ਸਿੱਧੂ ਨੇ ਖ਼ਤਮ ਕੀਤੀ ਭੁੱਖ ਹੜਤਾਲ

0
77

ਲਖੀਮਪੁਰ (TLT) ਲਖੀਮਪੁਰ ਖੀਰੀ ਵਿਚ ਭੁੱਖ ਹੜਤਾਲ ‘ਤੇ ਬੈਠੇ ਨਵਜੋਤ ਸਿੰਘ ਸਿੱਧੂ ਨੇ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ | ਜ਼ਿਕਰਯੋਗ ਹੈ ਕਿ ਆਸ਼ੀਸ਼ ਮਿਸ਼ਰਾ ਦੇ ਕ੍ਰਾਈਮ ਬ੍ਰਾਂਚ ਦੇ ਦਫ਼ਤਰ ਲਖੀਮਪੁਰ ਵਿਖੇ ਪੇਸ਼ ਹੋਣ ਤੋਂ ਬਾਅਦ ਭੁੱਖ ਹੜਤਾਲ ਖ਼ਤਮ ਕੀਤੀ ਗਈ ਹੈ |