ਣਜੀਤ ਸਿੰਘ ਹੱਤਿਆ ਮਾਮਲੇ ‘ਚ ਡੇਰਾ ਮੁਖੀ ਨੂੰ ਅੱਜ ਮਿਲੇਗਾ ‘ਦੰਡ’

0
26

ਪੰਚਕੂਲਾ (TLT) ਸਾਧਵੀ ਜਿਸਮਾਨੀ ਸ਼ੋਸ਼ਣ ਮਾਮਲੇ ਵਿਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਰਣਜੀਤ ਸਿੰਘ ਹੱਤਿਆ ਮਾਮਲੇ ਵਿਚ ਸਜ਼ਾ ਸੁਣਾਈ ਜਾਵੇਗੀ। ਇਸ ਮਾਮਲੇ ਵਿਚ ਡੇਰਾ ਮੁਖੀ ਸਮੇਤ 5 ਦੋਸ਼ੀਆਂ ਨੂੰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਕੋਰਟ ਵਲੋਂ ਸਜ਼ਾ ਸੁਣਾਈ ਜਾਵੇਗੀ। ਇਸ ਤੋਂ ਪਹਿਲਾ ਡੇਰਾ ਮੁਖੀ ਸਮੇਤ 5 ਦੋਸ਼ੀਆਂ ਨੂੰ 8 ਅਕਤੂਬਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ।