ਮੁੱਖ ਮੰਤਰੀ ਚੰਨੀ ਦੀ ਰਾਈਸ ਸ਼ੈਲਰਜ਼ ਅਤੇ ਆੜ੍ਹਤੀਆ ਐਸੋਸੀਏਸ਼ਨਾਂ ਨਾਲ ਗੱਲਬਾਤ

0
25

ਚੰਡੀਗੜ੍ਹ (TLT) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰਾਈਸ ਸ਼ੈਲਰਜ਼ ਅਤੇ ਆੜ੍ਹਤੀਆ ਐਸੋਸੀਏਸ਼ਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਹਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਏਗੀ। ਜ਼ਿਕਰਯੋਗ ਹੈ ਕਿ ਬੋਗਸ ਬਿਲਿੰਗ ਅਤੇ ਗ਼ੈਰਕਾਨੂੰਨੀ ਵਪਾਰ ਨੂੰ ਰੋਕਣ ਲਈ ਅੰਤਰ-ਰਾਜ ਬਾਸਮਤੀ ਅੰਦੋਲਨ ਪੋਰਟਲ ਵੀ ਲਾਂਚ ਕੀਤਾ ਗਿਆ ਹੈ।