ਬਟਾਲਾ ਦੇ ਅਕਾਲ ਹਸਪਤਾਲ ਤੋਂ 3 ਦਿਨ ਦਾ ਬੱਚਾ ਅਗਵਾ

0
63

ਬਟਾਲਾ (tlt) ਬਟਾਲਾ ਦੇ ਗੁਰਦਾਸਪੁਰ ਰੋਡ ’ਤੇ ਸਥਿਤ ਅਕਾਲ ਹਸਪਤਾਲ ’ਚੋਂ 2 ਔਰਤਾਂ 3 ਦਿਨ ਦਾ ਬੱਚਾ ਚੁੱਕ ਕੇ ਸਕੂਟੀ ’ਤੇ ਫਰਾਰ ਹੋ ਗਈਆਂ। ਇਹ ਔਰਤਾਂ ਨਰਸ ਬਣ ਕੇ ਟੀਕਾਕਰਨ ਕਰਵਾਉਣ ਦੇ ਬਹਾਨੇ ਬੱਚਾ ਲੈ ਗਈਆਂ। ਪੁਲਿਸ ਜਾਂਚ ਵਿਚ ਜੁਟੀ ਹੋਈ ਹੈ।