ਸਾਲਾ ਬੱਚੀ ਨਾਲ ਜਬਰ ਜਨਾਹ, ਮੁਲਜ਼ਮ ਫ਼ਰਾਰ

0
51

ਨਵੀਂ ਦਿੱਲੀ (TLT) ਦਿੱਲੀ ਦੇ ਰਣਜੀਤ ਨਗਰ ਇਲਾਕੇ ਵਿਚ ਕੱਲ੍ਹ ਇਕ 6 ਸਾਲਾ ਬੱਚੀ ਨਾਲ 20 ਸਾਲ ਦੇ ਇਕ ਵਿਅਕਤੀ ਨੇ ਕਥਿਤ ਤੌਰ ‘ਤੇ ਜਬਰ ਜਨਾਹ ਕੀਤਾ ਸੀ। ਜ਼ਿਕਰਯੋਗ ਹੈ ਕਿ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ | ਦਿੱਲੀ ਪੁਲਿਸ ਵਲੋਂ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |