ਖੁਸ਼ਹਾਲਦੀਪ ਸਿੰਘ ਢਿੱਲੋਂ ਨੇ ਮਾਰਕਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ, ਚੰਨੀ ਨੇ ਕਰਵਾਇਆ ਮੂੰਹ ਮਿੱਠਾ

0
105

 

ਚੰਡੀਗਡ਼੍ਹ (TLT) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿਚ ਖੁਸ਼ਹਾਲਦੀਪ ਸਿੰਘ ਢਿੱਲੋਂ ਨੇ ਮਾਰਕਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ।