ਸਬ-ਇੰਸਪੈਕਟਰ ਬਲਜਿੰਦਰ ਸਿੰਘ ਔਲਖ ਨੇ ਥਾਣਾ ਹਰੀਕੇ ਦੇ ਐੱਸ.ਐੱਚ.ਓ. ਵਜੋਂ ਸੰਭਾਲਿਆ ਅਹੁਦਾ

0
41

ਹਰੀਕੇ ਪੱਤਣ (TLT) ਥਾਣਾ ਹਰੀਕੇ ਦੇ ਨਵ-ਨਿਯੁਕਤ ਐੱਸ.ਐੱਚ.ਓ. ਬਲਜਿੰਦਰ ਸਿੰਘ ਔਲਖ ਨੇ ਅਹੁਦਾ ਸੰਭਾਲ ਲਿਆ।ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰੀਕੇ ਇਲਾਕੇ ਵਿਚ ਲਾਅ ਐਂਡ ਆਰਡਰ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ |