ਮੁੱਖ ਮੰਤਰੀ ਚੰਨੀ ਵਲੋਂ ਖਾਟੀ ਧਾਮ (ਫਗਵਾੜਾ) ਨੂੰ 10 ਕਰੋੜ ਦੇਣ ਦਾ ਐਲਾਨ

0
70

ਖਲਵਾੜਾ (TLT) ਪੰਜਾਬ ਦੇ ਮਾਨਯੋਗ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਗਵਾੜੇ ਦੇ ਪਰਸ਼ੁਰਾਮ ਮੰਦਰ ਖਾਟੀ ਨੂੰ 10 ਕਰੋੜ ਦੇਣ ਦਾ ਐਲਾਨ ਕੀਤਾ ਹੈ | ਜਿਸ ‘ਤੇ ਸਮੂਹ ਪ੍ਰਬੰਧਕ ਕਮੇਟੀ ਅਤੇ ਇਲਾਕਾ ਵਾਸੀਆਂ ਵਲੋਂ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।