ਖ਼ੁਫ਼ੀਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ, ਪੁਲਿਸ ਅਤੇ ਹੋਰ ਏਜੰਸੀਆਂ ਚੌਕਸ

0
87

ਨਵੀਂ ਦਿੱਲੀ,29 ਨਵੰਬਰ – TLT/ ਸਿੱਖਸ ਫਾਰ ਜਸਟਿਸ ਵਲੋਂ ਕਿਸਾਨਾਂ ਨੂੰ ਅੱਜ ਸੰਸਦ ਦਾ ਘਿਰਾਓ ਕਰਨ ਅਤੇ ਉੱਥੇ ‘ਖ਼ਾਲਿਸਤਾਨੀ ‘ ਝੰਡਾ ਲਹਿਰਾਉਣ ਦੀ ਅਪੀਲ ਕਰਨ ਵਾਲੀ ਇਕ ਆਨਲਾਈਨ ਵੀਡੀਓ ਜਾਰੀ ਕਰਨ ਤੋਂ ਬਾਅਦ ਖ਼ੁਫ਼ੀਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਹੈ।ਦਿੱਲੀ ਪੁਲਿਸ ਅਤੇ ਹੋਰ ਏਜੰਸੀਆਂ ਨੂੰ ਖ਼ੁਫ਼ੀਆ ਏਜੰਸੀਆਂ ਵਲੋਂ ਚੌਕਸ ਰਹਿਣ ਲਈ ਕਿਹਾ ਗਿਆ ਹੈ।