ਕੱਚੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਚੜ੍ਹੇ ਮੋਬਾਈਲ ਟਾਵਰ ‘ਤੇ

0
123

ਖਰੜ (tlt) ਸਿੱਖਿਆ ਵਿਭਾਗ ਪੰਜਾਬ ਵਿਚ ਕੰਮ ਕਰਦੇ ਕੱਚੇ ਅਧਿਆਪਕ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਖਰੜ ਸ਼ਹਿਰ ਵਿਚ ਮੋਬਾਈਲ ਟਾਵਰ ‘ਤੇ ਚੜ੍ਹ ਗਏ। ਸੂਚਨਾ ਮਿਲਣ ‘ਤੇ ਪੁਲਿਸ ਵਲੋਂ ਟਾਵਰ ਵਾਲੇ ਏਰੀਆ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ।