ਮਹਾਰਾਸ਼ਟਰ : ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਨਵੇਂ ਨਿਰਦੇਸ਼ ਜਾਰੀ

0
48

ਮੁੰਬਈ (TLT) ਮਹਾਰਾਸ਼ਟਰ ਵਿਚ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਕੁਆਰੰਟੀਨ (ਇਕਾਂਤਵਾਸ) ਲਾਜ਼ਮੀ ਕੀਤਾ ਗਿਆ ਹੈ | ਉੱਥੇ ਹੀ ਦੂਜੇ ਰਾਜਾਂ ਤੋਂ ਆਉਣ ਵਾਲਿਆਂ ਲਈ ਆਰ.ਟੀ. – ਪੀ.ਸੀ.ਆਰ. ਟੈਸਟ ਲਾਜ਼ਮੀ ਹੈ | ਜ਼ਿਕਰਯੋਗ ਹੈ ਕਿ ਓਮੀਕਰੋਨ ਦੇ ਵੱਧ ਰਹੇ ਖ਼ਤਰੇ ਨੂੰ ਦੇਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ |