ਤਰਨਤਾਰਨ ਵਿਖੇ ਹੋਈ ਬੈਂਕ ਵਿਚ ਲੁੱਟ ਦੀ ਵਾਰਦਾਤ

0
70

ਤਰਨਤਾਰਨ (TLT) ਸਥਾਨਕ ਜੰਡਿਆਲਾ ਰੋਡ ਸਥਿਤ ਐਚ.ਡੀ.ਐਫ.ਸੀ. ਬੈਂਕ ਵਿਖੇ ਕੁਝ ਅਣਪਛਾਤੇ ਲੋਕਾਂ ਵਲੋਂ ਬੈਂਕ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਪੁਲਿਸ ਵਲੋਂ ਬੈਂਕ ਦੇ ਦਰਵਾਜ਼ੇ ਬੰਦ ਕਰਕੇ ਆਪਣੀ ਕਾਰਵਾਈ ਕੀਤੀ ਜਾ ਰਹੀ ਹੈ ।