ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਇਸ ਸਮੇਂ 21 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ: ਸਿਹਤ ਮੰਤਰਾਲਾ

0
45

ਨਵੀਂ ਦਿੱਲੀ (TLT) ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਵੈਕਸੀਨ ਦੀਆਂ 139 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ। ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਇਸ ਸਮੇਂ 21 ਕਰੋੜ ਤੋਂ ਵੱਧ ਵੈਕਸੀਨ ਦੀਆਂ ਖੁਰਾਕਾਂ ਉਪਲਬਧ ਹਨ |0 0 0