ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਚੋਣ ਕਮਿਸ਼ਨ ਦੀ ਅਹਿਮ ਬੈਠਕ

0
54

ਨਵੀਂ ਦਿੱਲੀ, 27 ਦਸੰਬਰ -TLT/ ਉੱਤਰ ਪ੍ਰਦੇਸ਼ ਸਮੇਤ ਪੰਜ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਅੱਜ ਅਹਿਮ ਬੈਠਕ ਕਰਨ ਜਾ ਰਿਹਾ ਹੈ। ਬੈਠਕ ‘ਚ ਪੰਜ ਰਾਜਾਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮੌਜੂਦਾ ਕੋਰੋਨਾ ਦੀ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ।