ਫਿਰੋਜ਼ਪੁਰ: ਮੌਸਮ ਦੀ ਖ਼ਰਾਬੀ ਕਾਰਨ ਭਾਜਪਾ ਦੀ ਰੈਲੀ ਰੱਦ

0
38

ਫਿਰੋਜ਼ਪੁਰ (TLT) ਮੌਸਮ ਦੀ ਖ਼ਰਾਬੀ ਕਾਰਨ ਫਿਰੋਜ਼ਪੁਰ ਵਿਖੇ ਅੱਜ ਭਾਜਪਾ ਦੀ ਹੋਣ ਵਾਲੀ ਰੈਲੀ ਰੱਦ ਕਰ ਦਿਤੀ ਗਈ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫ਼ਿਰੋਜ਼ਪੁਰ ਦੌਰਾ ਰੱਦ ਹੋ ਗਿਆ ਹੈ। ਇਸ ਦਾ ਕਾਰਨ ਖ਼ਰਾਬ ਮੌਸਮ ਦੱਸਿਆ ਜਾ ਰਿਹਾ ਹੈ। ਇਹ ਵੀ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਸੈਨੀਵਾਲਾ ਤੋਂ ਹੀ ਦਿੱਲੀ ਵਾਪਸ ਪਰਤ ਰਹੇ ਹਨ।0 0 0