ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ,ਦਿੱਤੇ ਵਾਧੂ ਚਾਰਜ

0
39

ਚੰਡੀਗੜ੍ਹ (TLT) ਪੰਜਾਬ ਸਰਕਾਰ ਵੱਲੋਂ 2 ਤਹਿਸੀਲਦਾਰਾਂ ਅਤੇ 2 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ।