ਪੰਜਾਬ ਪੁਲਿਸ ‘ਚ ਰੱਦੋ-ਬਦਲ, ਇਨ੍ਹਾਂ ਤਿੰਨ ਜ਼ਿਲ੍ਹਿਆਂ ਦੇ SSP ਬਦਲੇ

0
53

ਚੰਡੀਗੜ (TLT) ਪੰਜਾਬ ਪੁਲਿਸ ‘ਚ ਰੱਦੋ-ਬਦਲ ਕੀਤੇ ਗਏ ਹਨ। ਤਾਜ਼ਾ ਹੁਕਮਾਂ ਅਨੁਸਾਰ 7 ਆਈਪੀਐੱਸ ਤੇ 3 ਪੀਪੀਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਇਨ੍ਹਾਂ ਵਿਚ ਤਿੰਨ ਜ਼ਿਲ੍ਹਿਆਂ ਫਿਰੋਜ਼ਪੁਰ, ਬਰਨਾਲਾ ਤੇ ਗੁਰਦਾਸਪੁਰ ਦੇ SSP ਵੀ ਸ਼ਾਮਲ ਹਨ ਜਿਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਆਈਪੀਐੱਸ ਵੀਕੇ ਭਾਵੜਾ ਪੰਜਾਬ ਦੇ ਨਵੇਂ ਡੀਜੀਪੀ ਹਨ।