ਰੁਲਦੂ ਸਿੰਘ ਵਲੋਂ ਮਾਨਸਾ ਹਲਕੇ ਤੋਂ ਚੋਣ ਲੜਨ ਦਾ ਐਲਾਨ

0
48

ਮਾਨਸਾ (TLT) ਸੰਯੁਕਤ ਸਮਾਜ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ‘ਮਾਨਸਾ’ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੂੰ ਇਸ ਸੰਬੰਧੀ ਜਾਣੂ ਕਰਵਾ ਦਿੱਤਾ ਗਿਆ ਹੈ। ਮਾਨਸਾ ਹਲਕੇ ਤੋਂ 2 ਸਿੱਧੂਆਂ ਵਿਚ ਦਿਲਚਸਪ ਟੱਕਰ ਹੋਣ ਦੀ ਸੰਭਾਵਨਾ ਬਣ ਗਈ ਹੈ, ਕਿਉਂਕਿ ਰੁਲਦੂ ਸਿੰਘ ਵੀ ਸਿੱਧੂ ਹਨ ਅਤੇ ਕਾਂਗਰਸ ਦੇ ਸੰਭਾਵੀ ਉਮੀਦਵਾਰ ਸਿੱਧੂ ਮੂਸੇਵਾਲਾ ਨੂੰ ਵੀ ਟਿਕਟ ਮਿਲਣੀ ਲਗਭਗ ਤੈਅ ਹੈ |