ਪੰਜਾਬ: ਚੋਣ ਕਮਿਸ਼ਨ ਨੇ ਜਲੰਧਰ ਅਤੇ ਫਿਰੋਜ਼ਪੁਰ ਦੇ ਇਨ੍ਹਾਂ ਅਧਿਕਾਰੀਆਂ ਦਾ ਕੀਤਾ ਤਬਾਦਲਾ

0
70

ਜਲੰਧਰ (ਰਮੇਸ਼ ਗਾਬਾ) ਪੰਜਾਬ ‘ਚ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਪਹਿਲੀ ਵਾਰ ਚੋਣ ਕਮਿਸ਼ਨ ਐਕਸ਼ਨ ਮੋਡ ‘ਚ ਆ ਗਿਆ ਹੈ। ਚੋਣ ਕਮਿਸ਼ਨ ਨੇ ਜਲੰਧਰ ਅਤੇ ਫਿਰੋਜ਼ਪੁਰ ਦੇ ਅਧਿਕਾਰੀਆਂ ਦੇ ਤਬਾਦਲਾ ਕੀਤਾ ਹੈ।