ਰੇਲ ਰੋਕੋ ਅੰਦੋਲਨ ਦਾ ਹਿੱਸਾ ਕਿਸਾਨ ਦੀ ਹੋਈ ਮੌਤ

0
163

ਸਰਾਏ ਅਮਾਨਤ ਖਾਂ (ਤਰਨ ਤਾਰਨ) , 24 ਅਕਤੂਬਰ (TLT) – ਜਮੂਹਰੀ ਕਿਸਾਨ ਸਭਾ ਦੀ ਅਗਵਾਈ ਹੇਠ ਬੁਟਾਰੀ ਵਿਖੇ ਰੇਲ ਰੋਕੋ ਅੰਦੋਲਨ ਵਿਚ ਸ਼ਾਮਿਲ ਕਿਸਾਨ ਦੀ ਮੌਤ ਹੋ ਗਈ ਹੈ।ਕਿਸਾਨ ਦੀ ਪਛਾਣ ਜੋਗਿੰਦਰ ਸਿੰਘ (58) ਵਜੋਂ ਹੋਈ ਹੈ। ਜੋ ਕਿ ਚੀਮਾ ਕਲਾਂ ਦਾ ਰਹਿਣ ਵਾਲਾ ਸੀ। ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੱਸੀ ਜਾਂਦੀ ਹੈ।