ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਮੁੱਖ ਮੰਤਰੀ ਵਲੋਂ ਜਲੰਧਰ ਦੇ 3 ਪ੍ਰਾਜੈਕਟਾਂ ਦਾ ਆਨਲਾਈਨ ਉਦਘਾਟਨ

0
77

ਜਲੰਧਰ, 24 ਅਕਤੂਬਰ (time24) – ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲੰਧਰ ਦੇ 3 ਵੱਡੇ ਪ੍ਰਾਜੈਕਟਾਂ ਦਾ ਆਨਲਾਈਨ ਉਦਘਾਟਨ ਕਰਨ ਜਾ ਰਹੇ ਹਨ। ਇਸ ਲਈ ਡੀਸੀ ਦਫਤਰ ‘ਚ ਆਨਲਾਈਨ ਪ੍ਰੋਗਰਾਮ ਲਈ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਸਮੇਤ ਕਈ ਵਿਧਾਇਕ ਵੀ ਮੌਜੂਦ ਹਨ।