ਜੀ. ਐਨ. ਏ. (ਚਾਚੋਕੀ) ਗਰੁੱਪ ਦੇ ਮਾਲਕ ਦੇ ਲੜਕੇ ਨੇ ਖ਼ੁਦ ਨੂੰ ਮਾਰੀ ਗੋਲੀ

0
140

ਫਗਵਾੜਾ, 28 ਅਕਤੂਬਰ (TLT News)- ਜੀ. ਐਨ. ਏ. (ਚਾਚੋਕੀ) ਗਰੁੱਪ ਦੇ ਮਾਲਕ ਜਗਦੀਸ਼ ਸਿੰਘ ਦੇ ਪੁੱਤਰ ਗੁਰਿੰਦਰ ਸਿੰਘ ਨੇ ਬੀਤੀ ਅੱਧੀ ਰਾਤ ਨੂੰ ਵਿਰਕਾਂ ਪਿੰਡ ‘ਚ ਸਥਿਤ ਆਪਣੇ ਘਰ ‘ਚ ਖ਼ੁਦ ਨੂੰ ਗੋਲੀ ਮਾਰ ਲਈ। ਫਿਲਹਾਲ ਉਸ ਨੂੰ ਗੰਭੀਰ ਹਾਲਤ ‘ਚ ਜਲੰਧਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।