ਚੰਡੀਗੜ੍ਹ ‘ਚ ਭਾਜਪਾ ਮਹਿਲਾ ਮੋਰਚਾ ਪੰਜਾਬ ਵਲੋਂ ਪ੍ਰਦਰਸ਼ਨ

0
41

ਚੰਡੀਗੜ੍ਹ, 28 ਅਕਤੂਬਰ (TLT News)- ਚੰਡੀਗੜ੍ਹ ਦੇ ਸੈਕਟਰ 17 ‘ਚ ਭਾਜਪਾ ਮਹਿਲਾ ਮੋਰਚਾ ਪੰਜਾਬ ਵਲੋਂ ਕੈਪਟਨ ਸਰਕਾਰ ਵਿਰੁੱਧ ਅੱਜ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰ ਰਹੀਆਂ ਔਰਤਾਂ ਨੂੰ ਫਿਲਹਾਲ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।