ਇਨਕਮ ਟੈਕਸ ਵਿਭਾਗ ਵਲੋਂ ਕਪੂਰਥਲਾ ‘ਚ ਇਕ ਉਦਯੋਗਪਤੀ ਦੀਆਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ

0
168

ਕਪੂਰਥਲਾ, 29 ਅਕਤੂਬਰ (TLT News)- ਕਪੂਰਥਲਾ ਦੇ ਪ੍ਰਸਿੱਧ ਕਾਰੋਬਾਰੀ ਹੋਟਲ ਮਾਲਕ, ਪ੍ਰਾਪਰਟੀ ਕਾਰੋਬਾਰੀ ਅਤੇ ਉਦਯੋਗਪਤੀ ਦੀਆਂ ਵੱਖ-ਵੱਖ ਥਾਵਾਂ ‘ਤੇ ਇਨਕਮ ਟੈਕਸ ਵਿਭਾਗ ਵਲੋਂ ਅੱਜ ਛਾਪੇਮਾਰੀ ਕੀਤੀ ਗਈ। ਜਾਣਕਾਰੀ ਅਨੁਸਾਰ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਸਵੇਰ ਤੋਂ ਹੀ ਕਾਰੋਬਾਰੀ ਦੇ ਟਿਕਾਣਿਆਂ ‘ਤੇ ਪਹੁੰਚ ਚੁੱਕੀਆਂ ਸਨ ਅਤੇ ਉਨ੍ਹਾਂ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।