ਤਲਵੰਡੀ ਸਾਬੋ, 30 ਅਕਤੂਬਰ (TLT News)- ਪਿਛਲੇ ਲੰਬੇ ਅਰਸੇ ਤੋਂ ਬੰਦ ਪਈ ਨਰਮੇ ਦੀ ਖ਼ਰੀਦ ਅੱਜ ਫਿਰ ਸ਼ੁਰੂ ਹੋਣ ਨਾਲ ਕਿਸਾਨਾਂ ‘ਚ ਖ਼ੁਸ਼ੀ ਪਾਈ ਜਾ ਰਹੀ ਹੈ।ਅੱਜ ਮਾਰਕੀਟ ਕਮੇਟੀ ਤਲਵੰਡੀ ਸਾਬੋ ਦੇ ਚੇਅਰਮੈਨ ਨਵਇੰਦਰ ਸਿੰਘ ਨਵੀਂ ਨੇ ਰਸਮੀ ਤੌਰ ‘ਤੇ ਖ਼ਰੀਦ ਆਰੰਭ ਕਾਰਵਾਈ।ਇਸ ਮੌਕੇ ਸੀ. ਸੀ. ਆਈ. ਅਧਿਕਾਰੀ ਰਜਨੀਸ਼ ਕੁਮਾਰ ਵੀ ਮੌਜੂਦ ਸਨ।ਚੇਅਰਮੈਨ ਨੇ ਦੱਸਿਆ ਕਿ ਪਿਛਲੇ ਕਰੀਬ ਛੇ ਸਾਲ ਤੋਂ ਬੰਦ ਨਰਮੇ ਦੀ ਖ਼ਰੀਦ ਸ਼ੁਰੂ ਹੋਣ ਨਾਲ ਨਰਮਾ ਪੱਟੀ ਵਜੋਂ ਜਾਣੇ ਜਾਂਦੇ ਉਕਤ ਇਲਾਕੇ ਦੇ ਕਿਸਾਨਾਂ ਨੂੰ ਵੱਡਾ ਫ਼ਾਇਦਾ ਹੋਵੇਗਾ।
Latest article
ਹੁਸ਼ਿਆਰਪੁਰ ‘ਚ ਕਿਸਾਨਾਂ ਨੇ ਤੀਕਸ਼ਣ ਸੂਦ ਅਤੇ ਸੋਮ ਪ੍ਰਕਾਸ਼ ਦਾ ਕੀਤਾ ਵਿਰੋਧ
ਹੁਸ਼ਿਆਰਪੁਰ, 6 ਫਰਵਰੀ (TLT)- ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਹੁਸ਼ਿਆਰਪੁਰ...
ਸਿੰਘੂ, ਗਾਜ਼ੀਪੁਰ ਅਤੇ ਟਿਕਰੀ ਬਾਰਡਰਾਂ ‘ਤੇ ਕਿਸਾਨ ਅੰਦੋਲਨ ਵਾਲੀਆਂ ਥਾਵਾਂ ‘ਤੇ ਰਾਤੀਂ 12 ਵਜੇ...
ਨਵੀਂ ਦਿੱਲੀ, 6 ਫਰਵਰੀ (TLT) ਸੰਘਰਸ਼ਸ਼ੀਲ ਕਿਸਾਨਾਂ ਦੇ ਦੇਸ਼ ਭਰ 'ਚ ਚੱਕਾ ਜਾਮ ਵਿਚਾਲੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਬਾਰਡਰਾਂ 'ਤੇ ਧਰਨਾ-ਪ੍ਰਦਰਸ਼ਨ...
ਕਿਸਾਨ ਵਲੋਂ ‘ਚੱਕਾ ਜਾਮ’ ਦੀ ਤਿਆਰੀ, ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ, 50 ਹਜ਼ਾਰ ਜਵਾਨ...
ਨਵੀਂ ਦਿੱਲੀ (TLT) ਕਿਸਾਨ ਅੰਦੋਲਨ ਦਾ ਅੱਜ 73ਵਾਂ ਦਿਨ ਹੈ ਅਤੇ ਅੱਜ ਦੇਸ਼ ਭਰ ਦੇ ਕਿਸਾਨਾਂ ਵਲੋਂ ਚੱਕਾ ਜਾਮ ਦਾ ਐਲਾਨ ਕੀਤਾ...