Home ਪ੍ਰਧਾਨ ਮੰਤਰੀ ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਭੇਂਟ ਕੀਤੀ ਸ਼ਰਧਾਂਜਲੀ By TLT - October 31, 2020 0 106 Share on Facebook Tweet on Twitter ਨਰਮਦਾ, 31 ਅਕਤੂਬਰ- TLT/ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਵਿਖੇ ਸਥਿਤ ‘ਸਟੇਚੂ ਆਫ਼ ਯੂਨਿਟੀ’ ‘ਤੇ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਸ਼ਰਧਾਂਜਲੀ ਭੇਂਟ ਕੀਤੀ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਦੌਰੇ ‘ਤੇ ਗੁਜਰਾਤ ਆਏ ਹਨ।