ਆਰਥਿਕ ਤੰਗੀ ਦੇ ਚੱਲਦਿਆਂ ਕਿਸਾਨ ਵਲੋਂ ਖ਼ੁਦਕੁਸ਼ੀ

0
122

ਟਾਂਗਰਾ, 2 ਨਵੰਬਰ (TLT News)- ਕਰਜ਼ੇ ਅਤੇ ਆਰਥਿਕ ਤੰਗੀ ਦੇ ਚੱਲਦਿਆਂ ਪੰਜਾਬ ‘ਚ ਕਿਸਾਨਾਂ ਵਲੋਂ ਖ਼ੁਦਕੁਸ਼ੀਆਂ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਟਾਂਗਰਾ (ਅੰਮ੍ਰਿਤਸਰ) ਦੇ ਨਜ਼ਦੀਕੀ ਪਿੰਡ ਜਬੋਵਾਲ ਵਿਖੇ ਇਕ ਕਿਸਾਨ ਨੇ ਆਰਥਿਕ ਤੰਗੀ ਦੇ ਚੱਲਦਿਆਂ ਜ਼ਹਿਰੀਲੀ ਦਿਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ।