ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਹੋ ਰਹੀਆਂ ਨੇ ਬਾਰ ਐਸੋਸੀਏਸ਼ਨਾਂ ਦੀਆਂ ਚੋਣਾਂ

0
89

ਸੰਗਰੂਰ, 6 ਨਵੰਬਰ (TLT News) – ਅੱਜ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ‘ਚ ਬਾਰ ਐਸੋਸੀਏਸ਼ਨਾਂ ਦੀਆਂ ਚੋਣਾਂ ਹੋ ਰਹੀਆਂ ਹਨ । ਬਾਰ ਕੌਂਸਲ ਦੇ ਮੈਂਬਰ ਐਡ: ਗੁਰਤੇਜ ਸਿੰਘ ਗਰੇਵਾਲ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਪੂਰੀਆਂ ਸਾਵਧਾਨੀਆਂ ਨਾਲ ਵੋਟਿੰਗ ਸਵੇਰੇ 9 ਵਜੇ ਤੋਂ ਸ਼ਾਮੀ 4:30 ਵਜੇ ਤੱਕ ਕਰਵਾਈ ਜਾ ਰਹੀ ਹੈ ।